ਦੇਹ ਸਿਵਾ ਬਰ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ ॥ਨ ਡਰੋਂ ਅਰਿ ਸੋ ਜਬ ਜਾਇ ਲਰੋਂ ਨਿਸਚੈ ਕਰ ਅਪਨੀ ਜੀਤ ਕਰੋਂ ॥ਅਰੁ ਸਿਖ ਹੋਂ ਆਪਨੇ ਹੀ ਮਨ ਕੌ ਇਹ ਲਾਲਚ ਹਉ ਗੁਨ ਤਉ ਉਚਰੋਂ ॥ਜਬ ਆਵ ਕੀ ਅਉਧ ਨਿਦਾਨ ਬਨੈ ਅਤ ਹੀ ਰਨ ਮੈ ਤਬ ਜੂਝ ਮਰੋਂ ॥O Goddess, grant me this that I may not hesitate from performing good actions |I may not fear the enemy, when I go to fight and assuredly I may become victorious.And I may give this instruction to my mind and have this tempotration that I may ever utter Thy Praises.When the end of my life comes, then I may die fighting in the battlefield.